ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕ ਸਭਾ ਵਿੱਚਰਾਸ਼ਟਰਪਤੀ ਦੇ ਭਾਸ਼ਣ 'ਤੇ ਹੋਣ ਵਾਲਾ ਸੰਬੋਧਨ ਅਚਾਨਕ ਮੁਲਤਵੀ ਕਰ ਦਿੱਤਾ ਗਿਆ। ਅੱਜ ਸ਼ਾਮ 5 ਵਜੇ ਹੋਣ ਵਾਲੇ ਸੰਬੋਧਨ ਦੀ ਪੂਰੇ ਦੇਸ਼ ਨੂੰ ਬੇਸਬਰੀ ਨਾਲ ਉਡੀਕ ਸੀ। ਮੁਲਤਵੀ ਕਰਨ ਦਾ ਮੁੱਖ ਕਾਰਨ ਵਿਰੋਧੀ ਧਿਰ, ਖਾਸ ਕਰਕੇ ਮਹਿਲਾ ਸੰਸਦ ਮੈਂਬਰਾਂ ਵੱਲੋਂ ਕੀਤਾ ਗਿਆ ਜ਼ੋਰਦਾਰ ਵਿਰੋਧ ਦੱਸਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕ ਸਭਾ ਵਿੱਚਰਾਸ਼ਟਰਪਤੀ ਦੇ ਭਾਸ਼ਣ ‘ਤੇ ਹੋਣ ਵਾਲਾ ਸੰਬੋਧਨ ਅਚਾਨਕ ਮੁਲਤਵੀ ਕਰ ਦਿੱਤਾ ਗਿਆ। ਅੱਜ ਸ਼ਾਮ 5 ਵਜੇ ਹੋਣ ਵਾਲੇ ਸੰਬੋਧਨ ਦੀ ਪੂਰੇ ਦੇਸ਼ ਨੂੰ ਬੇਸਬਰੀ ਨਾਲ ਉਡੀਕ ਸੀ। ਮੁਲਤਵੀ ਕਰਨ ਦਾ ਮੁੱਖ ਕਾਰਨ ਵਿਰੋਧੀ ਧਿਰ, ਖਾਸ ਕਰਕੇ ਮਹਿਲਾ ਸੰਸਦ ਮੈਂਬਰਾਂ ਵੱਲੋਂ ਕੀਤਾ ਗਿਆ ਜ਼ੋਰਦਾਰ ਵਿਰੋਧ ਦੱਸਿਆ ਜਾ ਰਿਹਾ ਹੈ। ਵਿਰੋਧੀ ਧਿਰ ਦੀਆਂ ਮਹਿਲਾ ਸੰਸਦ ਮੈਂਬਰ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੀ ਕੁਰਸੀ ਦੇ ਸਾਹਮਣੇ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਬੈਨਰ ਦਿਖਾਏ।
Published on: Feb 05, 2026 11:46 AM
Follow Us
Latest Videos
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ