PM ਮੋਦੀ ਦੇ ‘ਮਨ ਕੀ ਬਾਤ’ ‘ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ "ਮਨ ਕੀ ਬਾਤ" ਦੇ 12 ਸਾਲ ਪੂਰੇ ਹੋਣ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕ ਸ਼ਕਤੀ ਦੀ ਪੂਜਾ ਕਰਨ ਅਤੇ ਲੋਕਾਂ ਦੇ ਯੋਗਦਾਨ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਯਾਤਰਾ ਹੈ। ਉਨ੍ਹਾਂ ਨੇ ਪੰਜਾਬ ਦੇ "ਖੇਤੀ ਵਿਰਾਸਤ ਮਿਸ਼ਨ" ਅਤੇ "ਨਵਤ੍ਰਿੰਜਨ" ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ “ਮਨ ਕੀ ਬਾਤ” ਦੇ 12 ਸਾਲ ਪੂਰੇ ਹੋਣ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕ ਸ਼ਕਤੀ ਦੀ ਪੂਜਾ ਕਰਨ ਅਤੇ ਲੋਕਾਂ ਦੇ ਯੋਗਦਾਨ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਯਾਤਰਾ ਹੈ। ਉਨ੍ਹਾਂ ਨੇ ਪੰਜਾਬ ਦੇ “ਖੇਤੀ ਵਿਰਾਸਤ ਮਿਸ਼ਨ” ਅਤੇ “ਨਵਤ੍ਰਿੰਜਨ” ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ। ਜਿਨ੍ਹਾਂ ਰਾਹੀਂ ਔਰਤਾਂ ਜੈਵਿਕ ਕਪਾਹ ਅਤੇ ਰਵਾਇਤੀ ਹੁਨਰਾਂ ਰਾਹੀਂ ਆਤਮਨਿਰਭਰ ਹੋ ਰਹੀਆਂ ਹਨ। ਉਨ੍ਹਾਂ ਨੇ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਵਿੱਚ ਸਥਾਨਕ ਲੋਕਾਂ ਵੱਲੋਂ “ਹੇਵਲ ਨਦੀ” ਨੂੰ ਮੁੜ ਸੁਰਜੀਤ ਕਰਨ ਦੇ ਯਤਨਾਂ ਦਾ ਵੀ ਜ਼ਿਕਰ ਕੀਤਾ ਅਤੇ ਆਉਣ ਵਾਲੇ ਤਿਉਹਾਰਾਂ ਦੌਰਾਨ ਸਫਾਈ ਦੀ ਵਕਾਲਤ ਕੀਤੀ।
Loading...
Unable to load recommendations.
Follow Us