PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ
ਨਵੇਂ ਸਾਲ ਦੇ ਪਹਿਲੇ ਦਿਨ ਗਾਇਕ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਸ਼ੇਅਰ ਕੀਤੀ ਹੈ।
ਨਵੇਂ ਸਾਲ ਦੇ ਪਹਿਲੇ ਦਿਨ ਗਾਇਕ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ ‘ਚ ਕਿਹਾ, 2025 ਦੀ ਸ਼ਾਨਦਾਰ ਸ਼ੁਰੂਆਤ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਯਾਦਗਾਰੀ ਮੁਲਾਕਾਤ, ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ। ਦੇਖੋ ਵੀਡੀਓ
Published on: Jan 02, 2025 05:58 PM