ਪਾਣੀਪਤ ‘ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ
ਪੀਐੱਮ ਮੋਦੀ ਨੇ ਇਸ ਦੌਰਾਨ ਕਿਹਾ ਸਾਡੀ ਡੱਬਲ ਇੰਜਨ ਦੀ ਸਰਕਾਰ ਕਿਸਾਨਾਂ ਲਈ ਵੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।ਪਹਿਲੇ ਦੋ ਕਾਰਜਕਾਲ ਵਿੱਚ ਹਰਿਆਣਾ ਦੇ ਕਿਸਾਨਾਂ ਨੂੰ ਐਮਐਸਪੀ ਦੇ ਰੂਪ ਵਿੱਚ ਸਵਾ ਕਰੋੜ ਰੁਪਏ ਤੋਂ ਵੱਧ ਮਿਲਿਆ ਹੈ। ਹੁਣ ਤੀਜ਼ੀ ਵਾਰ ਸਰਕਾਰ ਬਣਨ ਤੋਂ ਬਾਅਦ ਬਾਜਰਾ,ਝੋਨਾ ਅਤੇ ਮੂੰਗ ਕਿਸਾਨਾਂ ਨੂੰ MSP ਦੇ ਰੂਪ ਵਿੱਚ 14 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਹਨ।
ਸੋਮਵਾਰ ਨੂੰ ਹਰਿਆਣਾ ਦੇ ਪਾਣੀਪਤ ਤੋਂ LIC ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਰਿਆਣਾ ਚ ਡਬਲ ਇੰਜਣ ਵਾਲੀ ਸਰਕਾਰ ਡਬਲ ਸਪੀਡ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਨੌਕਰੀਆਂ ਸਨ ਜੋ ਔਰਤਾਂ ਲਈ ਵਰਜਿਤ ਸਨ ਪਰ ਸਾਡੀ ਭਾਜਪਾ ਸਰਕਾਰ ਬੇਟੀਆਂ ਦੇ ਸਾਹਮਣਿਓ ਹਰ ਰੁਕਾਵਟ ਦੂਰ ਕਰਨ ਲਈ ਦ੍ਰਿੜ੍ਹ ਹੈ।
Published on: Dec 09, 2024 06:55 PM
Latest Videos
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ