ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵੀਡਨ ਫੇਰੀ ਦੌਰਾਨ ਗੋਥੇਨਬਰਗ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਹਵਾਈ ਅੱਡੇ 'ਤੇ ਸਵੀਡਿਸ਼ ਪ੍ਰਧਾਨ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵੀਡਨ ਫੇਰੀ ਦੌਰਾਨ ਗੋਥੇਨਬਰਗ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਹਵਾਈ ਅੱਡੇ ‘ਤੇ ਸਵੀਡਿਸ਼ ਪ੍ਰਧਾਨ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਫੇਰੀ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵੀਡਨ ਦਾ ਸਰਵਉੱਚ ਨਾਗਰਿਕ ਸਨਮਾਨ, ਰਾਇਲ ਆਰਡਰ ਆਫ਼ ਦ ਪੋਲਰ ਸਟਾਰ, ਕਮਾਂਡਰ ਗ੍ਰੈਂਡ ਕਰਾਸ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕਿਸੇ ਵੀ ਰਾਜ ਦੇ ਮੁਖੀ ਨੂੰ ਦਿੱਤਾ ਜਾਣ ਵਾਲਾ ਸਭ ਤੋਂ ਉੱਚਾ ਸਨਮਾਨ ਹੈ, ਜੋ ਭਾਰਤ ਅਤੇ ਸਵੀਡਨ ਵਿਚਕਾਰ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ।
Published on: May 18, 2026 12:46 PM IST
Loading...
Unable to load recommendations.
Follow Us