PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!

| Edited By: Isha Sharma

| Jul 24, 2025 | 4:36 PM IST

ਬ੍ਰਿਟੇਨ ਦੇ ਵਿਦੇਸ਼ ਦਫਤਰ ਮੰਤਰੀ ਤੇ ਇੰਡੋ-ਪੈਸੀਫਿਕ ਖੇਤਰ ਦੀ ਇੰਚਾਰਜ ਕੈਥਰੀਨ ਵੈਸਟ ਨੇ ਲੰਡਨ ਹਵਾਈ ਅੱਡੇ ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਬ੍ਰਿਟੇਨ ਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਈਸਵਾਮੀ ਤੇ ਦਿੱਲੀ ਚ ਬ੍ਰਿਟਿਸ਼ ਹਾਈ ਕਮਿਸ਼ਨਰ ਲਿੰਡੀ ਕੈਮਰਨ ਵੀ ਉਨ੍ਹਾਂ ਦੇ ਨਾਲ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਯੂਨਾਈਟਿਡ ਕਿੰਗਡਮ ਦੇ ਦੋ ਦਿਨਾਂ ਦੌਰੇ ਤੇ ਲੰਡਨ ਪਹੁੰਚੇ। ਲੰਡਨ ਚ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਭਾਰਤੀ ਪ੍ਰਵਾਸੀਆਂ ਚ ਬਹੁਤ ਉਤਸ਼ਾਹ ਸੀ। ਪ੍ਰਧਾਨ ਮੰਤਰੀ ਦੀ ਇਸ ਦੌਰੇ ਚ ਸਭ ਦੀਆਂ ਨਜ਼ਰਾਂ ਦੋਵਾਂ ਦੇਸ਼ਾਂ ਵਿਚਕਾਰ ਮੁਕਤ ਵਪਾਰ ਸਮਝੌਤੇ (FTA) ਤੇ ਹੋਣ ਵਾਲੀ ਡੀਲ ਤੇ ਹਨ।

Published on: Jul 24, 2025 04:34 PM IST