PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ ‘ਤੇ ਜ਼ੋਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਚਿਨਮਯ ਅੰਮ੍ਰਿਤ ਮਹੋਤਸਵ ਗਲੋਬਲ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਸਤਿਕਾਰਯੋਗ ਗੁਰੂਦੇਵ ਸਵਾਮੀ ਚਿਨਮਯਾਨੰਦ ਦੀ ਵਿਰਾਸਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਚਿਨਮਯ ਅੰਮ੍ਰਿਤ ਮਹੋਤਸਵ ਗਲੋਬਲ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਸਤਿਕਾਰਯੋਗ ਗੁਰੂਦੇਵ ਸਵਾਮੀ ਚਿਨਮਯਾਨੰਦ ਦੀ ਵਿਰਾਸਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਸਵਾਮੀ ਚਿਨਮਯਾਨੰਦ ਨਾਲ ਉਨ੍ਹਾਂ ਦੀ ਆਖਰੀ ਮੁਲਾਕਾਤ ਦੌਰਾਨ ਯੁਵਾ ਸ਼ਕਤੀ ਦੇ ਨਿਰਮਾਣ ਅਤੇ ਇਸ ਰਾਹੀਂ ਮਜ਼ਬੂਤ ਭਾਰਤ ਬਣਾਉਣ ‘ਤੇ ਗੰਭੀਰ ਚਰਚਾ ਹੋਈ ਸੀ।
Published on: Oct 23, 2026 01:30 PM
Follow Us
Latest Videos
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?