ਸਾਰੇ ਦੇਸ਼ ਨੂੰ ਤੁਹਾਡੇ ‘ਤੇ ਮਾਣ… PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ Flydubai ਦੇ ਬਹਾਦਰ ਪਾਇਲਟ ਕੈਪਟਨ ਸਮਿਤ ਮਛਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ। ਕੈਪਟਨ ਸਮਿਤ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਉਸ ਘਟਨਾ ਦੌਰਾਨ ਉਨ੍ਹਾਂ ਨੂੰ ਹਿੰਮਤ ਕਿਵੇਂ ਮਿਲੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ Flydubai ਦੇ ਬਹਾਦਰ ਪਾਇਲਟ ਕੈਪਟਨ ਸਮਿਤ ਮਛਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ। ਕੈਪਟਨ ਸਮਿਤ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਉਸ ਘਟਨਾ ਦੌਰਾਨ ਉਨ੍ਹਾਂ ਨੂੰ ਹਿੰਮਤ ਕਿਵੇਂ ਮਿਲੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। PM ਮੋਦੀ ਨਾਲ ਗੱਲ ਕਰਦਿਆਂ ਕੈਪਟਨ ਸਮਿਤ ਭਾਵੁਕ ਵੀ ਹੋ ਗਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀਂ ਯਾਤਰੀਆਂ ਦੀ ਜਾਨ ਦੀ ਪਰਵਾਹ ਕੀਤੀ।a
Published on: Oct 02, 2026 02:05 PM IST
Loading...
Unable to load recommendations.
Follow Us
