ਵਟ ਇੰਡੀਆ ਥਿੰਕਸ ਟੂਡੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ 28 ਬੱਚਿਆਂ ਨੇ ਕੀਤਾ ਸਵਾਗਤ
ਭਾਰਤ ਦੇ ਸਭ ਤੋਂ ਵੱਡੇ ਨਿਊਜ਼ ਨੈੱਟਵਰਕ TV9 ਦੇ ਵਟ ਇੰਡੀਆ ਥਿੰਕਸ ਟੂਡੇ ਸੰਮੇਲਨ (WITT 2025) ਦੇ ਮਹਾਮੰਚ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਰਕਤ ਕੀਤੀ
ਭਾਰਤ ਦੇ ਸਭ ਤੋਂ ਵੱਡੇ ਨਿਊਜ਼ ਨੈੱਟਵਰਕ TV9 ਦੇ ਵਟ ਇੰਡੀਆ ਥਿੰਕਸ ਟੂਡੇ ਸੰਮੇਲਨ (WITT 2025) ਦੇ ਮਹਾਮੰਚ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਦਾ ਸਵਾਗਤ ਉਨ੍ਹਾਂ ਵਿਸ਼ੇਸ਼ ਬੱਚਿਆਂ ਦੁਆਰਾ ਵੀ ਕੀਤਾ ਗਿਆ ਜਿਨ੍ਹਾਂ ਨੂੰ ਦੇਸ਼ ਭਰ ਵਿੱਚ ਟੈਲੇਂਟ ਹੰਟ ਲਈ TV9 ਦੁਆਰਾ ਚੁਣਿਆ ਗਿਆ ਹੈ। ਫੁੱਟਬਾਲ ਨੂੰ ਨਵੀਂ ਊਰਜਾ ਦੇਣ ਲਈ, ਨਿਊਜ਼9 ਇੰਡੀਅਨ ਟਾਈਗਰਜ਼ ਐਂਡ ਟਾਈਗਰਸ ਦੁਨੀਆ ਦੇ ਸਭ ਤੋਂ ਵੱਡੇ ਫੁੱਟਬਾਲ ਟੈਲੇਂਟ ਹੰਟ ਵਜੋਂ ਉਭਰਿਆ ਹੈ, ਇਹ ਬੱਚੇ ਉਸੇਦੀ ਖੋਜ ਹਨ।
Latest Videos

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ

ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ

ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
