PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਅੱਜ, 79ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਦੀ ਫਸੀਲ 'ਤੇ ਤਿਰੰਗਾ ਲਹਿਰਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਸੰਬੋਧਨ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਅਤੇ ਫੌਜ ਦੀ ਬਹਾਦਰੀ ਅਤੇ ਦਲੇਰੀ ਦੀ ਪ੍ਰਸ਼ੰਸਾ ਕੀਤੀ।
ਅੱਜ, 79ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਦੀ ਫਸੀਲ ‘ਤੇ ਤਿਰੰਗਾ ਲਹਿਰਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਸੰਬੋਧਨ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਅਤੇ ਫੌਜ ਦੀ ਬਹਾਦਰੀ ਅਤੇ ਦਲੇਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਗੁੱਸਾ ਸੀ, ਲੋਕਾਂ ਨੂੰ ਉਨ੍ਹਾਂ ਦਾ ਧਰਮ ਪੁੱਛ-ਪੁੱਛ ਕੇ ਮਾਰ ਦਿੱਤਾ ਗਿਆ। ਪਤੀਆਂ ਨੂੰ ਉਨ੍ਹਾਂ ਦੀਆਂ ਪਤਨੀਆਂ ਦੇ ਸਾਹਮਣੇ ਮਾਰ ਦਿੱਤਾ ਗਿਆ ਅਤੇ ਪਿਤਾਵਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਸਾਹਮਣੇ ਮੌਤ ਦੇ ਘਾਟ ਉਤਾਰਦਿੱਤਾ ਗਿਆ, ਆਪ੍ਰੇਸ਼ਨ ਸਿੰਦੂਰ ਇਸ ਦਾ ਬਦਲਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਅੱਤਵਾਦੀਆਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ।
Published on: Aug 15, 2025 12:31 PM IST