PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ…? ਵੇਖੋ
ਚੰਡੀਗੜ੍ਹ ਵਿੱਚ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਇੰਜੀਨੀਅਰਿੰਗ ਕਾਲਜ (PEC) ਦੌਰੇ ਨੂੰ ਲੈ ਕੇ ਰੂਟ ਤੈਅ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਹਵਾਈ ਅੱਡੇ ਤੋਂ ਹੈਲੀਕਾਪਟਰ ਰਾਹੀਂ ਰਾਜੇਂਦਰ ਪਾਰਕ ਪਹੁੰਚਣਗੇ। ਫਿਰ ਉਹ ਸੜਕ ਰਾਹੀਂ ਪੰਜਾਬ ਇੰਜੀਨੀਅਰਿੰਗ ਕਾਲਜ ਜਾਣਗੇ। ਆਪਣੇ ਚੰਡੀਗੜ੍ਹ ਅਤੇ ਪੰਜਾਬ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ-ਕਿਹੜੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਚੰਡੀਗੜ੍ਹ ਵਿੱਚ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਇੰਜੀਨੀਅਰਿੰਗ ਕਾਲਜ (PEC) ਦੌਰੇ ਨੂੰ ਲੈ ਕੇ ਰੂਟ ਤੈਅ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਹਵਾਈ ਅੱਡੇ ਤੋਂ ਹੈਲੀਕਾਪਟਰ ਰਾਹੀਂ ਰਾਜੇਂਦਰ ਪਾਰਕ ਪਹੁੰਚਣਗੇ। ਫਿਰ ਉਹ ਸੜਕ ਰਾਹੀਂ ਪੰਜਾਬ ਇੰਜੀਨੀਅਰਿੰਗ ਕਾਲਜ ਜਾਣਗੇ। ਆਪਣੇ ਚੰਡੀਗੜ੍ਹ ਅਤੇ ਪੰਜਾਬ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ-ਕਿਹੜੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਜਾਣਨ ਲਈ ਵੇਖੋ ਟੀਵੀ9ਪੰਜਾਬੀ ਦੀ ਇਹ ਖਾਸ ਰਿਪੋਰਟ…
Follow Us
Latest Videos
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ