ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ ਡੇਢ ਸਾਲ ਵਿੱਚ ਦੂਜੀ ਵਾਰ ਚੰਡੀਗੜ੍ਹ ਆ ਰਹੇ ਹਨ। ਇਸ ਦੌਰੇ ਨੂੰ ਕਈ ਮਾਇਨਿਆਂ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਉਹ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ, ਉਨ੍ਹਾਂ ਦਾ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ ਡੇਢ ਸਾਲ ਵਿੱਚ ਦੂਜੀ ਵਾਰ ਚੰਡੀਗੜ੍ਹ ਆ ਰਹੇ ਹਨ। ਇਸ ਦੌਰੇ ਨੂੰ ਕਈ ਮਾਇਨਿਆਂ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਉਹ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ, ਉਨ੍ਹਾਂ ਦਾ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ। ਇਸ ਲਈ, ਪ੍ਰਧਾਨ ਮੰਤਰੀ ਦਾ ਇਹ ਦੌਰਾ ਨਾ ਸਿਰਫ਼ ਚੰਡੀਗੜ੍ਹ ਲਈ ਸਗੋਂ ਪੰਜਾਬ ਲਈ ਰਾਜਨੀਤਿਕ ਅਤੇ ਵਿਕਾਸ ਦੇ ਦ੍ਰਿਸ਼ਟੀਕੋਣ ਤੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Follow Us
Latest Videos
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ