Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ’ਮੇਲੋਡੀ’ ਟੌਫੀ
ਪ੍ਰਧਾਨ ਮੰਤਰੀ ਮੋਦੀ ਇਸ ਸਮੇਂ ਪੰਜ ਦੇਸ਼ਾਂ ਦੇ ਦੌਰੇ 'ਤੇ ਹਨ। ਉਹ ਅੱਜ ਇਟਲੀ ਪਹੁੰਚੇ ਅਤੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਿਹਾ। ਮੇਲੋਨੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਲਈ ਭਾਰਤ ਦੀ ਪ੍ਰਸਿੱਧ ਟੌਫੀ'ਮੇਲੋਡੀ' ਦਾ ਤੋਹਫ਼ਾ ਲੈ ਕੇ ਆਏ ਸਨ। ਮੇਲੋਨੀ ਨੇ ਟੌਫੀ ਦੀ ਪ੍ਰਸ਼ੰਸਾ ਕਰਦੇ ਹੋਏ ਇਸਨੂੰ " ਬਹੁਤ-ਬਹੁਤ ਵਧੀਆ ਟੌਫੀ" ਦੱਸਿਆ।
ਪ੍ਰਧਾਨ ਮੰਤਰੀ ਮੋਦੀ ਇਸ ਸਮੇਂ ਪੰਜ ਦੇਸ਼ਾਂ ਦੇ ਦੌਰੇ ‘ਤੇ ਹਨ। ਉਹ ਅੱਜ ਇਟਲੀ ਪਹੁੰਚੇ ਅਤੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਿਹਾ। ਮੇਲੋਨੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਲਈ ਭਾਰਤ ਦੀ ਪ੍ਰਸਿੱਧ ਟੌਫੀ’ਮੇਲੋਡੀ’ ਦਾ ਤੋਹਫ਼ਾ ਲੈ ਕੇ ਆਏ ਸਨ। ਮੇਲੋਨੀ ਨੇ ਟੌਫੀ ਦੀ ਪ੍ਰਸ਼ੰਸਾ ਕਰਦੇ ਹੋਏ ਇਸਨੂੰ ” ਬਹੁਤ-ਬਹੁਤ ਵਧੀਆ ਟੌਫੀ” ਦੱਸਿਆ।
Published on: May 20, 2026 03:12 PM IST
Follow Us