ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ ‘ਡੇਰਾ ਪਾਲੀਟਿਕਸ’ ਦੀ ਚਰਚਾ, ਕਿਹੜੀਆਂ ਸੀਟਾਂ ‘ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ
ਪੀਐਮ ਨਰੇਂਦਰ ਮੋਦੀ ਬੀਤੇ ਦਿਨ ਜਲੰਧਰ ਦੇ ਡੇਰਾ ਬਲਾਂ ਵਿੱਚ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਦੀ ਇਸ ਫੇਰੀ ਨੇ ਪੰਜਾਬ ਵਿੱਚ ਇੱਕ ਵਾਰ ਮੁੜ ਤੋਂ ਡੇਰਾ ਪਾਲੀਟਿਕਸ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਪੰਜਾਬ ਵਿੱਚ ਤਕਰੀਬਨ 550 ਡੇਰੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਪੰਜਾਬ ਦੀ ਸਿਆਸਤ ਤੇ ਪੈਂਦਾ ਹੈ। ਇਹ ਡੇਰੇ ਕਿਸੇ ਵੀ ਪਾਰਟੀ ਦੀ ਜਿੱਤ ਅਤੇ ਹਾਰ ਦੇ ਪਿੱਛੇ ਮੁੱਖ ਭੂਮਿਕਾ ਨਿਭਾਉਂਦੇ ਹਨ।
ਪੀਐਮ ਨਰੇਂਦਰ ਮੋਦੀ ਬੀਤੇ ਦਿਨ ਜਲੰਧਰ ਦੇ ਡੇਰਾ ਬਲਾਂ ਵਿੱਚ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਦੀ ਇਸ ਫੇਰੀ ਨੇ ਪੰਜਾਬ ਵਿੱਚ ਇੱਕ ਵਾਰ ਮੁੜ ਤੋਂ ਡੇਰਾ ਪਾਲੀਟਿਕਸ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਪੰਜਾਬ ਵਿੱਚ ਤਕਰੀਬਨ 550 ਡੇਰੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਪੰਜਾਬ ਦੀ ਸਿਆਸਤ ਤੇ ਪੈਂਦਾ ਹੈ। ਇਹ ਡੇਰੇ ਕਿਸੇ ਵੀ ਪਾਰਟੀ ਦੀ ਜਿੱਤ ਅਤੇ ਹਾਰ ਦੇ ਪਿੱਛੇ ਮੁੱਖ ਭੂਮਿਕਾ ਨਿਭਾਉਂਦੇ ਹਨ। ਪ੍ਰਧਾਨ ਮੰਤਰੀ ਨੇ ਵੀ ਆਪਣੇ ਭਾਸ਼ਣ ਵਿੱਚ ਕਈ ਅਜਿਹੇ ਸ਼ਹਿਰਾਂ ਦਾ 2-2 ਵਾਰ ਨਾਂ ਲਿਆ, ਜਿੱਥੇ ਸਥਿਤ ਡੇਰਿਆਂ ਦੇ ਲੱਖਾਂ ਵਿੱਚ ਪੈਰੋਕਾਰ ਹਨ। ਇਸੇ ਮੁੱਦੇ ਤੇ ਟੀਵੀ9 ਪੰਜਾਬੀ ਨੇ ਸੀਨੀਅਰ ਪੱਤਰਕਾਰ ਸੁਖਬੀਰ ਸਿੰਘ ਬਾਜਵਾ ਨਾਲ ਇਸ ਮੁੱਦੇ ਤੇ ਵਿਸਥਾਰ ਨਾਲ ਗੱਲਬਾਤ ਕੀਤੀ ਹੈ। ਵੇਖੋ ਵੀਡੀਓ
Published on: Feb 02, 2026 03:42 PM IST
Loading...
Unable to load recommendations.
Follow Us
