ਸੈਮ ਪਿਤਰੋਦਾ ਦੇ ਬਿਆਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪੀਐਮ ਮੋਦੀ ਨੇ ਰਾਹੁਲ ਗਾਂਧੀ ਨੂੰ ਵੀ ਘੇਰਿਆ। ਉਨ੍ਹਾਂ ਨੇ ਕਿਹਾ ਕਿ ਸ਼ਹਿਜਾਦੇ, ਤੁਹਾਨੂੰ ਜਵਾਬ ਦੇਣਾ ਪਵੇਗਾ। ਮੇਰਾ ਦੇਸ਼ ਚਮੜੀ ਦੇ ਰੰਗ ਦੇ ਆਧਾਰ 'ਤੇ ਆਪਣੇ ਦੇਸ਼ਵਾਸੀਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ ਅਤੇ ਮੋਦੀ ਵੀ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਤੇਲੰਗਾਨਾ ਦੇ ਵਾਰੰਗਲ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਾਂਗਰਸ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸੈਮ ਪਿਤਰੋਦਾ ਦੇ ਬਿਆਨ ‘ਤੇ ਰਾਹੁਲ ਗਾਂਧੀ ਨੂੰ ਵੀ ਘੇਰਿਆ। ਉਨ੍ਹਾਂ ਨੇ ਕਿਹਾ ਕਿ ਸ਼ਹਿਜਾਦੇ, ਤੁਹਾਨੂੰ ਜਵਾਬ ਦੇਣਾ ਪਵੇਗਾ। ਮੇਰਾ ਦੇਸ਼ ਚਮੜੀ ਦੇ ਰੰਗ ਦੇ ਆਧਾਰ ‘ਤੇ ਆਪਣੇ ਦੇਸ਼ਵਾਸੀਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ ਅਤੇ ਮੋਦੀ ਵੀ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮੇਰਾ ਸਵਾਲ ਹੈ ਕਿ ਕੀ ਸਾਡੇ ਦੇਸ਼ ‘ਚ ਸ਼ਹਿਜਾਦੇ ਦੇ ਇਸ਼ਾਰੇ ‘ਤੇ ਚਮੜੀ ਦੇ ਆਧਾਰ ‘ਤੇ ਦੇਸ਼ ਵਾਸੀਆਂ ਦਾ ਅਪਮਾਨ ਕੀਤਾ ਜਾ ਰਿਹਾ ਹੈ। ਅੱਜ ਮੈ ਬਹੁਤ ਗੁੱਸੇ ਵਿੱਚ ਹਾਂ। ਵੀਡੀਓ ਦੇਖੋ
Published on: May 08, 2024 10:13 PM
Latest Videos

ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਨਾਲ ਸਰਕਾਰ ਨੇ ਕੀਤੀ ਗੱਲਬਾਤ, ਸਰਵਣ ਸਿੰਘ ਨੇ MSP 'ਤੇ ਕੀਤਾ ਵੱਡਾ ਖੁਲਾਸਾ!

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬਜਟ 'ਤੇ ਦਿੱਤਾ ਬਿਆਨ... ਵਿੱਤ ਮੰਤਰੀ ਬੋਲੇ "ਗੁੰਮਰਾਹ ਕੀਤਾ..."

ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜੰਮੂ-ਕਸ਼ਮੀਰ ਵਿੱਚ ਇੱਕ ਵੱਡੀ ਮੀਟਿੰਗ ਕੀਤੀ ਗਈ

ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ
