ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ Punjabi news - TV9 Punjabi

ਸੈਮ ਪਿਤਰੋਦਾ ਦੇ ਬਿਆਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ

Updated On: 

08 May 2024 22:15 PM

ਸੈਮ ਪਿਤਰੋਦਾ ਦੇ ਬਿਆਨ 'ਤੇ ਪੀਐਮ ਮੋਦੀ ਨੇ ਰਾਹੁਲ ਗਾਂਧੀ ਨੂੰ ਵੀ ਘੇਰਿਆ। ਉਨ੍ਹਾਂ ਨੇ ਕਿਹਾ ਕਿ ਸ਼ਹਿਜਾਦੇ, ਤੁਹਾਨੂੰ ਜਵਾਬ ਦੇਣਾ ਪਵੇਗਾ। ਮੇਰਾ ਦੇਸ਼ ਚਮੜੀ ਦੇ ਰੰਗ ਦੇ ਆਧਾਰ 'ਤੇ ਆਪਣੇ ਦੇਸ਼ਵਾਸੀਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ ਅਤੇ ਮੋਦੀ ਵੀ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

Follow Us On

ਤੇਲੰਗਾਨਾ ਦੇ ਵਾਰੰਗਲ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਾਂਗਰਸ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸੈਮ ਪਿਤਰੋਦਾ ਦੇ ਬਿਆਨ ‘ਤੇ ਰਾਹੁਲ ਗਾਂਧੀ ਨੂੰ ਵੀ ਘੇਰਿਆ। ਉਨ੍ਹਾਂ ਨੇ ਕਿਹਾ ਕਿ ਸ਼ਹਿਜਾਦੇ, ਤੁਹਾਨੂੰ ਜਵਾਬ ਦੇਣਾ ਪਵੇਗਾ। ਮੇਰਾ ਦੇਸ਼ ਚਮੜੀ ਦੇ ਰੰਗ ਦੇ ਆਧਾਰ ‘ਤੇ ਆਪਣੇ ਦੇਸ਼ਵਾਸੀਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ ਅਤੇ ਮੋਦੀ ਵੀ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮੇਰਾ ਸਵਾਲ ਹੈ ਕਿ ਕੀ ਸਾਡੇ ਦੇਸ਼ ‘ਚ ਸ਼ਹਿਜਾਦੇ ਦੇ ਇਸ਼ਾਰੇ ‘ਤੇ ਚਮੜੀ ਦੇ ਆਧਾਰ ‘ਤੇ ਦੇਸ਼ ਵਾਸੀਆਂ ਦਾ ਅਪਮਾਨ ਕੀਤਾ ਜਾ ਰਿਹਾ ਹੈ। ਅੱਜ ਮੈ ਬਹੁਤ ਗੁੱਸੇ ਵਿੱਚ ਹਾਂ। ਵੀਡੀਓ ਦੇਖੋ

Tags :
Exit mobile version