ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਸ਼ੁਭਕਰਨ ਦੀ ਮੌਤ 'ਤੇ ਸਿਆਸੀ ਉਥਲ-ਪੁਥਲ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਨੂੰ ਘੇਰਿਆ

ਸ਼ੁਭਕਰਨ ਦੀ ਮੌਤ ‘ਤੇ ਸਿਆਸੀ ਉਥਲ-ਪੁਥਲ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਨੂੰ ਘੇਰਿਆ

tv9-punjabi
TV9 Punjabi | Published: 01 Mar 2024 23:29 PM

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਰਾਜਪਾਲ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਕਾਂਗਰਸ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪ ਦੌਰਾਨ ਮਾਰੇ ਗਏ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਹੈ। ਪ੍ਰਤਾਪ ਸਿੰਗ ਬਾਜਵਾਨ ਨੇ ਆਪ ਸਰਕਾਰ ਨੂੰ ਘੇਰਿਆ।