ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ ‘ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਰਗਟ ਸਿੰਘ ਦੀ ਪਤਨੀ ਵਰਿੰਦਰ ਪ੍ਰੀਤ ਕੌਰ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪ੍ਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ।
ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਰਗਟ ਸਿੰਘ ਦੀ ਪਤਨੀ ਵਰਿੰਦਰ ਪ੍ਰੀਤ ਕੌਰ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪ੍ਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ, ਕਾਂਗਰਸ 2027 ਦੀਆਂ ਚੋਣਾਂ ਜਿੱਤੇਗੀ ਅਤੇ ਮੁੜ ਸੱਤਾ ਹਾਸਲ ਕਰੇਗੀ। ਉਨ੍ਹਾਂ ਨੇ ਸਮਰਥਕਾਂ ਅਤੇ ਸਾਰਿਆਂ ਦਾ ਧੰਨਵਾਦ ਕੀਤਾ।
Loading...
Unable to load recommendations.
Follow Us