ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ ‘ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਮਾਨਸੂਨ ਆਉਣ ਵਿੱਚ ਹਾਲੇ ਕਾਫੀ ਦਿਨ ਬਾਕੀ ਹਨ। ਪਰ ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਹੀ ਆਪਣਾ ਭਿਆਨਕ ਰੂਪ ਦਿਖਾ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਡੋਡਾ ਤੋਂ ਲੈਂਡਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਦਰਤ ਨੇ ਆਪਣਾ ਅਜਿਹਾ ਵਿਕਰਾਲ ਰੂਪ ਦਿਖਾਇਆ ਕਿ ਉੱਥੇ ਮੌਜਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।
ਮਾਨਸੂਨ ਆਉਣ ਵਿੱਚ ਹਾਲੇ ਕਾਫੀ ਦਿਨ ਬਾਕੀ ਹਨ। ਪਰ ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਹੀ ਆਪਣਾ ਭਿਆਨਕ ਰੂਪ ਦਿਖਾ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਡੋਡਾ ਤੋਂ ਲੈਂਡਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਦਰਤ ਨੇ ਆਪਣਾ ਅਜਿਹਾ ਵਿਕਰਾਲ ਰੂਪ ਦਿਖਾਇਆ ਕਿ ਉੱਥੇ ਮੌਜਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਵੱਡੀ ਗਿਣਤੀ ਵਿੱਚ ਢਿੱਗਾਂ ਡਿੱਗਣ ਕਰਕੇ ਰਾਹ ਪੂਰੀ ਤਰ੍ਹਾਂ ਨਾਲ ਬੰਦ ਹੋ ਗਿਆ। ਮੌਕੇ ਤੇ ਮੌਜੂਦ ਪੁਲਿਸ ਅਤੇ ਪ੍ਰਸ਼ਾਸਨ ਰਸਤੇ ਨੂੰ ਸਾਫ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਹੋਇਆ ਹੈ। ਵੇਖੋ ਵੀਡੀਓ…
Published on: Jun 04, 2026 04:46 PM
Follow Us
Latest Videos
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ