ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਈਰਾਨੀ ਰਾਸ਼ਟਰਪਤੀ ਨਾਲ ਆਪਣੀ ਗੱਲਬਾਤ ਵਿੱਚ, ਮੈਂ ਸ਼ਾਂਤੀ ਅਤੇ ਸਥਿਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ, ਅਤੇ ਗੱਲਬਾਤ ਅਤੇ ਕੂਟਨੀਤੀ ਲਈ ਵੀ ਅਪੀਲ ਕੀਤੀ।" ਇਸ ਤੋਂ ਪਹਿਲਾਂ, ਵਿਦੇਸ਼ ਮੰਤਰਾਲੇ ਨੇ ਰਿਪੋਰਟ ਦਿੱਤੀ ਸੀ ਕਿ ਭਾਰਤ ਅਤੇ ਈਰਾਨ ਦੇ ਵਿਦੇਸ਼ ਮੰਤਰੀਆਂ ਨੇ ਪਿਛਲੇ ਕੁਝ ਦਿਨਾਂ ਵਿੱਚ ਤਿੰਨ ਵਾਰਤਾਵਾਂ ਕੀਤੀਆਂ ਹਨ।
Indias Diplomacy in Iran-Israel Conflict: ਈਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਕਾਰ ਟਕਰਾਅ ਨੇ ਮੱਧ ਪੂਰਬ ਵਿੱਚ ਤਣਾਅ ਵਧੀਆ ਹੋਇਆ ਹੈ, ਅਤੇ ਇਸਦਾ ਪ੍ਰਭਾਵ ਦੁਨੀਆ ਭਰ ਵਿੱਚ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨੀ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀਆਂ ਦੀ ਸੁਰੱਖਿਆ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਪੋਸਟ ਵਿੱਚ ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਆਪਣੀ ਫ਼ੋਨ ਗੱਲਬਾਤ ਦੇ ਵੇਰਵੇ ਸਾਂਝੇ ਕੀਤੇ। ਵੇਖੋ ਵੀਡੀਓ
Published on: Mar 13, 2026 03:03 PM
Follow Us
Latest Videos
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ