ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ…

| Edited By: Kusum Chopra

| Jan 02, 2026 | 4:53 PM IST

ਪੰਜਾਬ ਵਿੱਚ ਵਿਧਾਨਸਭਾ ਚੋਣਾਂ ਨੇੜੇ ਆ ਰਹੀਆਂ ਹਨ। ਜਿਸਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦੀ ਮੰਨੀਏ ਤਾਂ ਇਸ ਵਾਰ ਪੰਜਾਬ ਦੀ ਕਮਾਨ ਪ੍ਰਿਯੰਕਾ ਗਾਂਧੀ ਨੂੰ ਮਿਲ ਸਕਦੀ ਹੈ।

ਪੰਜਾਬ ਵਿੱਚ ਵਿਧਾਨਸਭਾ ਚੋਣਾਂ ਨੇੜੇ ਆ ਰਹੀਆਂ ਹਨ। ਜਿਸਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦੀ ਮੰਨੀਏ ਤਾਂ ਇਸ ਵਾਰ ਪੰਜਾਬ ਦੀ ਕਮਾਨ ਪ੍ਰਿਯੰਕਾ ਗਾਂਧੀ ਨੂੰ ਮਿਲ ਸਕਦੀ ਹੈ। ਕਾਂਗਰਸ ਮਨੇਰੇਗਾ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ ਤਾਂ ਇਸ ਮੁੱਦੇ ਨੂੰ ਪੰਜਾਬ ਵਿੱਚ ਵੀ ਪੂਰੀ ਤਰ੍ਹਾਂ ਨਾਲ ਭੁਣਾਉਣ ਦੀ ਤਿਆਰੀ ਵਿੱਚ ਹੈ। ਸਿਆਸੀ ਮਾਹਿਰਾਂ ਨੇ ਇਸਨੂੰ ਲੈ ਕੇ ਆਪਣੀ ਰਾਏ ਦੱਸੀ ਹੈ। ਕੀ ਕਹਿੰਦੇ ਹਨ ਜਾਣਕਾਰ, ਵੇਖੋ ਵੀਡੀਓ

Published on: Jan 02, 2026 02:41 PM IST