PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
ਇਸ ਵਾਰ ਪਹਿਲਾ ਸਥਾਨ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਹਾਸਲ ਕੀਤਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਰੂਪਨਗਰ ਦਾ ਮਨੀਮਹੇਸ਼ ਸ਼ਰਮਾ ਰਿਹਾ ਹੈ, ਜਦਕਿ ਤੀਜਾ ਸਥਾਨ ਰੂਪਨਗਰ ਦੀ ਰੀਆ ਰਾਨੀ ਨੇ ਹਾਸਲ ਕੀਤਾ ਹੈ। ਉੱਥੇ ਹੀ, ਇਸ ਸਾਲ 272 ਵਿਦਿਆਦਰਥੀਆਂ ਨੇ 10ਵੀਂ ਦੀ ਮੈਰਿਟ ਸੂਚੀ 'ਚ ਆਪਣਾ ਨਾਮ ਦਰਜ ਕਰਵਾਇਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮੈਰਿਟ ‘ਚ ਟਾਪ-3 ‘ਚੋਂ ਦੋ ਸਥਾਨ ਲੜਕੀਆਂ ਨੇ ਹਾਸਲ ਕੀਤੇ ਹੈ। ਪਹਿਲੇ ਤੇ ਤੀਜੇ ਅੰਕ ‘ਤੇ ਲੜਕੀਆਂ ਨੇ ਟਾਪ ਕੀਤਾ ਹੈ, ਜਦਕਿ ਦੂਜੇ ਸਥਾਨ ‘ਤੇ ਲੜਕੇ ਨੇ ਬਾਜੀ ਮਾਰੀ ਹੈ। ਇਸ ਵਾਰ ਪਹਿਲਾ ਸਥਾਨ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਹਾਸਲ ਕੀਤਾ ਹੈ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਰੂਪਨਗਰ ਦਾ ਮਨੀਮਹੇਸ਼ ਸ਼ਰਮਾ ਰਿਹਾ ਹੈ, ਜਦਕਿ ਤੀਜਾ ਸਥਾਨ ਹੁਸ਼ਿਆਰਪੁਰ ਦੀ ਰੀਆ ਰਾਨੀ ਨੇ ਹਾਸਲ ਕੀਤਾ ਹੈ। ਉੱਥੇ ਹੀ, ਇਸ ਸਾਲ 272 ਵਿਦਿਆਦਰਥੀਆਂ ਨੇ 10ਵੀਂ ਦੀ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ।
Follow Us
Latest Videos
ਅਯੁੱਧਿਆ ਰਾਮ ਮੰਦਰ ਦੇ ਚੜ੍ਹਾਵੇ 'ਚ ਗੜਬੜੀ ਦੇ ਇਲਜ਼ਾਮ, SIT ਜਾਂਚ ਦੀ ਮੰਗ
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ