ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
Punjab: ਹੜ੍ਹਾਂ ਤੋਂ ਬਾਅਦ ਸਰਕਾਰੀ ਸਕੂਲਾਂ ਨੂੰ ਖੋਲਣ ਦਾ ਸਿਖਿਆ ਮੰਤਰੀ ਨੇ ਕੀ ਲਿਆ ਫੈਸਲਾ, ਵੇਖੋ ਵੀਡੀਓ

Punjab: ਹੜ੍ਹਾਂ ਤੋਂ ਬਾਅਦ ਸਰਕਾਰੀ ਸਕੂਲਾਂ ਨੂੰ ਖੋਲਣ ਦਾ ਸਿਖਿਆ ਮੰਤਰੀ ਨੇ ਕੀ ਲਿਆ ਫੈਸਲਾ, ਵੇਖੋ ਵੀਡੀਓ

isha-sharma
Isha Sharma | Published: 16 Jul 2023 14:58 PM IST

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਕਿਹਾ ਹੈ ਕਿ। ਪੰਜਾਬ ਵਿਚ ਕੱਲ੍ਹ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ।

ਪੰਜਾਬ ‘ਚ ਹੜ੍ਹ ਦੀ ਸਥਿਤੀ ਤੋਂ ਹੌਲੀ ਹੌਲੀ ਨਿਜਾਤ ਮਿਲ ਰਹੀ ਹੈ, ਹਾਲਾਤਾਂ ਨੂੰ ਸੁਧਰਦਿਆਂ ਵੇਖ ਕੇ ਸਿੱਖਿਆ ਮੰਤਰੀ ਨੇ ਸਕੂਲਾਂ ਨੂੰ ਖੋਲਣ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਕਿਹਾ ਹੈ ਕਿ। ਪੰਜਾਬ ਵਿਚ ਕੱਲ੍ਹ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।