ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ ‘ਚ ਹੱਥ ਅਜ਼ਮਾਉਣਗੇ?
ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ (ਸਵੈ-ਇੱਛਤ ਸੇਵਾਮੁਕਤੀ) ਲਈ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਪਿੰਜਰੇ ਤੋਂ ਆਜ਼ਾਦ ਮਹਿਸੂਸ ਕਰ ਰਿਹਾ ਹੈ, ਦੇਖਦੇ ਹਾਂ ਕਿ ਕਿਸਮਤ ਉਨ੍ਹਾਂ ਨੂੰ ਕਿੱਥੇ ਲੈ ਜਾਂਦੀ ਹੈ।
Published on: Apr 24, 2024 07:22 PM
Latest Videos

ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ

ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
