ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ? Punjabi news - TV9 Punjabi

ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ ‘ਚ ਹੱਥ ਅਜ਼ਮਾਉਣਗੇ?

Updated On: 

24 Apr 2024 19:23 PM

ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

Follow Us On

ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ (ਸਵੈ-ਇੱਛਤ ਸੇਵਾਮੁਕਤੀ) ਲਈ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਪਿੰਜਰੇ ਤੋਂ ਆਜ਼ਾਦ ਮਹਿਸੂਸ ਕਰ ਰਿਹਾ ਹੈ, ਦੇਖਦੇ ਹਾਂ ਕਿ ਕਿਸਮਤ ਉਨ੍ਹਾਂ ਨੂੰ ਕਿੱਥੇ ਲੈ ਜਾਂਦੀ ਹੈ।

Tags :
Exit mobile version