ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਸ੍ਰੀ ਨਾਂਦੇੜ ਸਾਹਿਬ ਵਿੱਚ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਕੇਵਲ ਢਿੱਲੋਂ ਨੇ ਅਫ਼ਸੋਸ ਜਤਾਇਆ ਹੈ। ਉਨ੍ਹਾਂ ਕਿਹਾ ਸਿਆਸੀ ਮਤਭੇਦ ਵੱਖਰੀ ਗੱਲ ਹੈ, ਪਰ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਸਾਜਿਸ਼ ਰਚਣ ਵਾਲੇ ਕਦੇ ਵੀ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕਣਗੇ।
ਸ੍ਰੀ ਨਾਂਦੇੜ ਸਾਹਿਬ ਵਿੱਚ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਕੇਵਲ ਢਿੱਲੋਂ ਨੇ ਅਫ਼ਸੋਸ ਜਤਾਇਆ ਹੈ। ਉਨ੍ਹਾਂ ਕਿਹਾ ਸਿਆਸੀ ਮਤਭੇਦ ਵੱਖਰੀ ਗੱਲ ਹੈ, ਪਰ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਸਾਜਿਸ਼ ਰਚਣ ਵਾਲੇ ਕਦੇ ਵੀ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕਣਗੇ। ਟੀਵੀ9 ਪੰਜਾਬੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਤੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਵੇਖੋ ਵੀਡੀਓ…
Loading...
Unable to load recommendations.
Follow Us
