ਚੰਡੀਗੜ੍ਹ ‘ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!
ਚੰਡੀਗੜ੍ਹ ਵਿੱਚ ਬੀਤੇ ਦਿਨੀਂ ਨੂੰ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਹੈੱਡਕੁਆਰਟਰ ਦੇ ਬਾਹਰ ਹੋਏ ਜ਼ੋਰਦਾਰ ਧਮਾਕੇ ਨੇ ਸੁਰੱਖਿਆ ਪ੍ਰਬੰਧਾਂ ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਵਿੱਚ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਬਲਾਸਟ ਦੇ ਆਰੋਪੀ ਦੀ ਤਸਵੀਰ ਜਾਰੀ ਕੀਤੀ ਗਈ ਹੈ, ਜਿਸ ਦੀ ਪਛਾਣ ਅਮਨਪ੍ਰੀਤ ਭੋਲੂ ਵਜੋਂ ਹੋਈ ਹੈ।

Published on: Apr 05, 2026 04:16 PM
Follow Us
Latest Videos
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ