ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਅਮਨ-ਕਾਨੂੰਨ ਦਾ ਚੁਕਿਆ ਮੁੱਦਾ, ਮੁੱਖਮੰਤਰੀ ਮਾਨ ਨੂੰ ਲਿਖੀ ਚਿੱਠੀ
ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਚਰਚਾ ਕਰਨ ਲਈ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ
ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਚਰਚਾ ਕਰਨ ਲਈ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ . ਵਿਧਾਨਸਭਾ ਸੈਸ਼ਨ ਮੌਕੇ ਪਹੁੰਚੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕ਼ਾਨੂਨ ਵਿਵਸਥਾ ਨੂੰ ਲੈ ਕੇ ਸਰਕਾਰ ਘਮਭੀਰਤਾ ਦਿਖਾਵੇ।
Published on: Mar 06, 2023 07:29 PM
Follow Us
Latest Videos
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ