PSEB 12th Result: 12ਵੀਂ ‘ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 12ਵੀਂ ਜਮਾਤ ਚ ਟਾਪ-3 ਚ ਤਿੰਨੋਂ ਹੀ ਲੜਕੀਆਂ ਰਹੀਆਂ ਹਨ। ਟਾਪਰਸ ਚ ਪਹਿਲੇ ਨੰਬਰ ਤੇ ਸੁਪਨੀਤ ਕੌਰ (ਮਾਨਸਾ), ਦੂਜੇ ਨੰਬਰ ਤੇ ਸੁਹਾਨੀ ਚੌਹਾਨ (ਲੁਧਿਆਣਾ) ਤੇ ਤੀਜੇ ਨੰਬਰ ਚ ਦਿਵਾਂਸ਼ੀ (ਲੁਧਿਆਣਾ) ਰਹੀ ਹੈ। ਤਿੰਨਾਂ ਨੇ ਪ੍ਰੀਖਿਆਂ ਦੇ ਕੁੱਲ ਅੰਕਾਂ ਚ 500 ਤੋਂ 500 ਅੰਕ ਪ੍ਰਾਪਤ ਕੀਤੇ ਹਨ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 12ਵੀਂ ਜਮਾਤ ਚ ਟਾਪ-3 ਚ ਤਿੰਨੋਂ ਹੀ ਲੜਕੀਆਂ ਰਹੀਆਂ ਹਨ। ਟਾਪਰਸ ਚ ਪਹਿਲੇ ਨੰਬਰ ਤੇ ਸੁਪਨੀਤ ਕੌਰ (ਮਾਨਸਾ), ਦੂਜੇ ਨੰਬਰ ਤੇ ਸੁਹਾਨੀ ਚੌਹਾਨ (ਲੁਧਿਆਣਾ) ਤੇ ਤੀਜੇ ਨੰਬਰ ਚ ਦਿਵਾਂਸ਼ੀ (ਲੁਧਿਆਣਾ) ਰਹੀ ਹੈ। ਤਿੰਨਾਂ ਨੇ ਪ੍ਰੀਖਿਆਂ ਦੇ ਕੁੱਲ ਅੰਕਾਂ ਚ 500 ਤੋਂ 500 ਅੰਕ ਪ੍ਰਾਪਤ ਕੀਤੇ ਹਨ, ਯਾਨੀ ਕਿ ਇਨ੍ਹਾਂ ਨੇ 100 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਦਿਵਾਂਸ਼ੀ ਦੀ ਕਾਮਯਾਬੀ ਤੋਂ ਪਰਿਵਾਰਿਕ ਮੈਂਬਰਾਂ ਅਤੇ ਸਕੂਲ ਪ੍ਰਬੰਧਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਦਿਵਾਂਸ਼ੀ ਨੇ ਬਾਕੀ ਬੱਚਿਆਂ ਨੂੰ ਆਪਣੀ ਕਾਮਯਾਬੀ ਦਾ ਰਾਜ ਦੱਸਿਆ।
Published on: May 13, 2026 01:39 PM IST
Loading...
Unable to load recommendations.
Follow Us