Punjab Budget 2024: ਪੰਜਾਬ ਦੇ ਸਿਰ ਚੜ੍ਹੇ ਕਰਜੇ ਨੂੰ ਲੈ ਕੇ ਰਾਜਾ ਵੜਿੰਗ ਨੇ ਚੁੱਕੇ ਵੱਡੇ ਸਵਾਲ
ਪੰਜਾਬ ਵਿਧਾਨਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਪਰ ਇਸ ਦੌਰਾਨ ਭਾਰੀ ਹੰਗਾਮਾ ਵੀ ਵੇਖਣ ਨੂੰ ਮਿਲ ਰਿਹਾ ਹੈ। ਬਜਟ ਨੂੰ ਲੈ ਕੇ ਕਾਂਗਰਸ ਨੇ ਕਈ ਸਵਾਲ ਖੜੇ ਕੀਤੇ ਹਨ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਿਰ ਚੜ੍ਹੇ ਕਰਜੇ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਕਰਜਾ ਲਗਾਤਾਰ ਵੱਧਦਾ […]
ਪੰਜਾਬ ਵਿਧਾਨਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਪਰ ਇਸ ਦੌਰਾਨ ਭਾਰੀ ਹੰਗਾਮਾ ਵੀ ਵੇਖਣ ਨੂੰ ਮਿਲ ਰਿਹਾ ਹੈ। ਬਜਟ ਨੂੰ ਲੈ ਕੇ ਕਾਂਗਰਸ ਨੇ ਕਈ ਸਵਾਲ ਖੜੇ ਕੀਤੇ ਹਨ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਿਰ ਚੜ੍ਹੇ ਕਰਜੇ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਕਰਜਾ ਲਗਾਤਾਰ ਵੱਧਦਾ ਜਾ ਰਿਹਾ ਹੈ ਪਰ ਹਰ ਸਰਕਾਰ ਪਿਛਲੀ ਸਰਕਾਰ ਤੇ ਪਾ ਕੇ ਇਸਤੋਂ ਬੱਚਣ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
Published on: Mar 06, 2024 06:34 PM
Follow Us
Latest Videos
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ