ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਅੱਜ ਤੋਂ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਅਤੇ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਣਾ ਹੈ। ਪਰ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਕਾਂਗਰਸ ਨੇ ਵਿਧਾਨਸਭਾ ਵਿੱਚ ਜੋਰਦਾਰ ਹੰਗਾਮਾ ਕਰਕੇ ਵਾਕਆਉਟ ਕਰ ਦਿੱਤਾ। ਜਿਸਤੋਂ ਬਾਅਦ ਭੜਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਉਸ ਤੇ ਤਿੱਖੇ ਹਮਲੇ ਬੋਲੇ
ਅੱਜ ਤੋਂ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਅਤੇ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਣਾ ਹੈ। ਪਰ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਕਾਂਗਰਸ ਨੇ ਵਿਧਾਨਸਭਾ ਵਿੱਚ ਜੋਰਦਾਰ ਹੰਗਾਮਾ ਕਰਕੇ ਵਾਕਆਉਟ ਕਰ ਦਿੱਤਾ। ਜਿਸਤੋਂ ਬਾਅਦ ਭੜਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਉਸ ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸੱਚ ਸੁਣਨ ਦੀ ਹਿੰਮਤ ਹੀ ਨਹੀਂ ਹੈ। ਆਪਣੀ ਗੱਲ ਕਹਿ ਕੇ ਹੰਗਾਮਾ ਕਰਕੇ ਡਰਾਮਾ ਕਰਕੇ ਵਿਧਾਨਸਭਾ ਤੋਂ ਬਾਹਰ ਚਲੇ ਜਾਂਦੇ ਹਨ। ਉਹ ਸਰਕਾਰ ਦਾ ਸਾਹਮਣਾ ਨਹੀਂ ਕਰ ਸਕਦੇ। ਵੇਖੋ ਵੀਡੀਓ…
Published on: Mar 06, 2026 02:50 PM IST
Follow Us
