5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ…ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
ਪੰਜਾਬ ਵਿੱਚ ਕੋਈ ਵੀ ਨਿੱਜੀ ਸਿੱਖਿਆ ਸੰਸਥਾ ਸਾਲਾਨਾ 5 ਫੀਸਦ ਤੋਂ ਵੱਧ ਫੀਸਾਂ ਵਿੱਚ ਵਾਧਾ ਨਹੀਂ ਕਰ ਸਕੇਗੀ। ਇਸ ਸਬੰਧੀ ਆਰਡੀਨੈਂਸ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ। ਇਸਨੂੰ ਅੰਤਿਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਗਿਆ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪੰਜਾਬ ਵਿੱਚ ਕੋਈ ਵੀ ਨਿੱਜੀ ਸਿੱਖਿਆ ਸੰਸਥਾ ਸਾਲਾਨਾ 5 ਫੀਸਦ ਤੋਂ ਵੱਧ ਫੀਸਾਂ ਵਿੱਚ ਵਾਧਾ ਨਹੀਂ ਕਰ ਸਕੇਗੀ। ਇਸ ਸਬੰਧੀ ਆਰਡੀਨੈਂਸ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ। ਇਸਨੂੰ ਅੰਤਿਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਗਿਆ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਹਰਪਾਲ ਚੀਮਾ ਨੇ ਦੱਸਿਆ ਕਿ ਅਸੀਂ ਅੱਜ ਇਸ ਨੂੰ ਲੈ ਕੇ ਆਰਡੀਨੈਂਸ ਲੈ ਕੇ ਆਈ ਹਾਂ। ਕਿਉਂਕਿ ਵਿਧਾਨਸਭਾ ਨਹੀਂ ਚੱਲ ਰਹੀ ਹੈ, ਇਸ ਲਈ ਆਰਡੀਨੈਂਸ ਜਾਰੀ ਕਰਨ ਲਈ ਰਾਜਪਾਲ ਕੋਲ ਭੇਜਿਆ ਗਿਆ ਹੈ। ਨਾਲ ਹੀ ਹੋਰ ਵੀ ਕਈ ਮੁੱਦਿਆਂ ਤੇ ਵੱਡੇ ਫੈਸਲੇ ਲਏ ਗਏ ਹਨ। ਵੇਖੋ ਵੀਡੀਓ…
Published on: Jun 22, 2026 07:26 PM IST
Follow Us
