ਪੰਜਾਬ ਦੇ 36 ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ, ਮੁੱਖ ਮੰਤਰੀ ਨੇ ਵਿਖਾਈ ਹਰੀ ਝੰਡੀ

Published: 04 Feb 2023 15:03:PM

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਲਈ ਇਹ ਕ੍ਰਾਂਤੀਕਾਰੀ ਦਿਨ ਹੈ। ਸਾਰੇ ਪ੍ਰਿੰਸੀਪਲਾਂ ਨੂੰ ਅਤਿ ਆਧੁਨਿਕ ਟ੍ਰੇਨਿੰਗ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਟਵਿੱਟਰ ਤੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕੀਤਾ ਕਿ, ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ । ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਸ਼ੁੱਭਕਾਮਨਾਵਾਂ। ਆਉਣ ਵਾਲੇ ਸਮੇਂ ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ। ਵੇਖੋ ਵੀਡੀਓ…

Follow Us On