ਕਾਂਗਰਸ ਦੀ ਪ੍ਰਧਾਨਗੀ ‘ਤੇ ਕਲੇਸ਼, ਚੰਨੀ ਦੀ ਹਾਈ ਕਮਾਨ ਨਾਲ ਜਲਦ ਹੋ ਸਕਦੀ ਹੈ ਮੁਲਾਕਾਤ
ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਇਸ ਵੇਲੇ ਚਰਨਜੀਤ ਸਿੰਘ ਚੰਨੀ ਕਾਫੀ ਚਰਚਾਵਾਂ ਵਿੱਚ ਹਨ। ਪ੍ਰਧਾਨਗੀ ਦੀ ਕੁਰਸੀ ਨੂੰ ਲੈ ਕੇ ਚੰਨੀ ਦੇ ਨਾਲ ਕਰੀਬ 65 ਆਗੂ ਨਜ਼ਰ ਆਏ ਹਨ। 3 ਜੁਲਾਈ ਸ਼ੁਕਰਵਾਰ ਨੂੰ ਚੰਨੀ ਦੀ ਕਾਂਗਰਸੀ ਆਗੂਆਂ ਦੇ ਨਾਲ ਬੈਠਕ ਹੋਈ। ਇਨ੍ਹਾਂ ਵਿੱਚ ਜਿਆਦਾਤਰ ਆਗੂ 2022 ਦੀਆਂ ਚੋਣਾਂ ਲੜ ਚੁੱਕੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਕੋਈ ਵੀ ਵੱਡਾ ਕਦਮ ਚੁੱਕਣ ਤੋਂ ਇਨਕਾਰ ਕੀਤਾ ਹੈ। ਇਸ ਭਰੋਸੇ ਤੋਂ ਬਾਅਦ ਚੰਨੀ ਥੋੜ੍ਹੇ ਨਰਮ ਹੋ ਗਏ ਹਨ।

Published on: Jul 05, 2026 05:33 PM
Follow Us
Latest Videos
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ