2027 ਤੋਂ ਪਹਿਲਾਂ ਕਾਂਗਰਸ ‘ਚ ਸਿਆਸੀ ਘਮਸਾਣ… ਪਰ ਸੀਨੀਅਰ ਆਗੂ ਅਮਰ ਸਿੰਘ ਨੇ ਕੀਤਾ ਵੱਡਾ ਦਾਅਵਾ

| Edited By: Kusum Chopra

| Aug 24, 2026 | 3:13 PM IST

ਕਾਂਗਰਸ ਦਾ ਅੰਦਰੂਨੀ ਕਲੇਸ਼ ਥੱਮਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸਨੂੰ ਲੈ ਕੇ ਸੋਮਵਾਰ ਨੂੰ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਹੈ। ਇਸ ਵਿਚਾਲੇ ਪਾਰਟੀ ਦੇ ਸੀਨੀਅਰ ਆਗੂ ਅਮਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ।

Punjab Congress: ਕਾਂਗਰਸ ਦਾ ਅੰਦਰੂਨੀ ਕਲੇਸ਼ ਥੱਮਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸਨੂੰ ਲੈ ਕੇ ਸੋਮਵਾਰ ਨੂੰ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਹੈ। ਇਸ ਵਿਚਾਲੇ ਪਾਰਟੀ ਦੇ ਸੀਨੀਅਰ ਆਗੂ ਅਮਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ। ਉਨ੍ਹਾਂ ਕਿਹਾ ਕਿ ਤੁਸੀਂ ਆਪ ਹੀ ਦੇਖ ਲੈਣਾ, ਜਦੋਂ ਰਾਹੁਲ ਗਾਂਧੀ ਪੰਜਾਬ ਵਿੱਚ ਆਉਣਗੇ ਤਾਂ ਸਾਰੇ ਆਗੂ ਤੁਹਾਨੂੰ ਇੱਕਠੇ ਨਜਰ ਆਉਣਗੇ। ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਤੇ ਵੀ ਤਿੱਖੇ ਨਿਸ਼ਾਨੇ ਲਾਏ। ਵੇਖੋ ਵੀਡੀਓ….

Published on: Aug 24, 2026 03:10 PM IST
Loading...
Unable to load recommendations.
Follow Us