SAD-BJP ਗਠਜੋੜ ‘ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ ‘ਤੇ ਵੀ ਕੀਤੇ ਵੱਡੇ ਖੁਲਾਸੇ
ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਕਿਆਸਅਰਾਈਆਂ ਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਨੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚਾਰ ਸਾਲ ਪੰਜਾਬ ਦੇ ਭਖਦੇ ਮੁੱਦਿਆਂ ਤੇ ਪੂਰੀ ਤਰ੍ਹਾਂ ਨਾਲ ਚੁੱਪ ਰਹੇ। ਜੇ ਹੁਣ ਉਹ ਕੋਈ ਕਦਮ ਚੁੱਕਦੇ ਵੀ ਨੇ ਤਾਂ ਉਸ ਲਈ ਕਾਫੀ ਦੇਰ ਹੋ ਚੁੱਕੀ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਕਿਆਸਅਰਾਈਆਂ ਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਨੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚਾਰ ਸਾਲ ਪੰਜਾਬ ਦੇ ਭਖਦੇ ਮੁੱਦਿਆਂ ਤੇ ਪੂਰੀ ਤਰ੍ਹਾਂ ਨਾਲ ਚੁੱਪ ਰਹੇ। ਜੇ ਹੁਣ ਉਹ ਕੋਈ ਕਦਮ ਚੁੱਕਦੇ ਵੀ ਨੇ ਤਾਂ ਉਸ ਲਈ ਕਾਫੀ ਦੇਰ ਹੋ ਚੁੱਕੀ ਹੈ। ਕਾਂਗਰਸ ਦੇ ਅੰਦਰ ਮਚੇ ਕਾਟੋ-ਕਲੇਸ਼ ਤੇ ਉਹ ਕੁਝ ਵੀ ਕਹਿੰਦੇ ਬੱਚਦੇ ਨਜਰ ਆਏ। ਉਨ੍ਹਾਂ ਕਿਹਾ ਕਿ ਸਮਾਂ ਆਉਣ ਤੇ ਸਭ ਕੁਝ ਠੀਕ ਹੋ ਜਾਵੇਗਾ। ਵੇਖੋ ਵੀਡੀਓ…
Published on: Aug 10, 2026 12:58 PM
Follow Us
Latest Videos
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ