Punjab Congress : ਪੰਜਾਬ ਕਾਂਗਰਸ ਵਿੱਚ ਦਲਿਤ ਆਗੂਆਂ ਦਾ ਕਿੰਨਾ ਦਬਦਬਾ, ਚੰਨੀ ਕਿੰਨੇ ਸੱਚੇ?
ਦਿੱਲੀ ਵਿੱਚ ਵੀਰਵਾਰ ਨੂੰ ਪੰਜਾਬ ਕਾਂਗਰਸ ਅਤੇ ਪਾਰਟੀ ਹਾਈਕਮਾਂਡ ਦੀ ਮੀਟਿੰਗ ਹੋਈ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਹੋਈ ਇਸ ਮੀਟਿੰਗ ਵਿੱਚ ਹਾਈਕਮਾਂਡ ਨੇ ਪੰਜਾਬ ਦੇ ਸਾਰੇ ਆਗੂਆਂ ਨੂੰ ਸਾਫ-ਸਾਫ ਕਿਹਾ ਕਿ ਪਾਰਟੀ ਵਿੱਚ ਗੁਟਬਾਜੀ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗੀ। ਨਾਲ ਹੀ ਸਾਰੇ ਆਗੂਆਂ ਨੂੰ ਜਨਤਕ ਤੌਰ ਤੇ ਬਿਆਨਬਾਜੀ ਨਾ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਹੈ।
ਦਿੱਲੀ ਵਿੱਚ ਵੀਰਵਾਰ ਨੂੰ ਪੰਜਾਬ ਕਾਂਗਰਸ ਅਤੇ ਪਾਰਟੀ ਹਾਈਕਮਾਂਡ ਦੀ ਮੀਟਿੰਗ ਹੋਈ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਹੋਈ ਇਸ ਮੀਟਿੰਗ ਵਿੱਚ ਹਾਈਕਮਾਂਡ ਨੇ ਪੰਜਾਬ ਦੇ ਸਾਰੇ ਆਗੂਆਂ ਨੂੰ ਸਾਫ-ਸਾਫ ਕਿਹਾ ਕਿ ਪਾਰਟੀ ਵਿੱਚ ਗੁਟਬਾਜੀ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗੀ। ਨਾਲ ਹੀ ਸਾਰੇ ਆਗੂਆਂ ਨੂੰ ਜਨਤਕ ਤੌਰ ਤੇ ਬਿਆਨਬਾਜੀ ਨਾ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਹੈ। ਮਾਮਲਾ ਚੰਨੀ ਦੇ ਉਸ ਆਰੋਪ ਨਾਲ ਭਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਪਾਰਟੀ ਦੇ ਵੱਡ ਅਹੁਦਿਆਂ ਤੇ ਦਲਿਤਾਂ ਨੂੰ ਜਗ੍ਹਾ ਨਾ ਦੇਣ ਦਾ ਆਰੋਪ ਲਗਾਇਆ ਸੀ। ਸਵਾਲ ਇਹ ਉੱਠਦਾ ਹੈ ਕਿ ਕੀ ਚੰਨੀ ਸਹੀ ਕਹਿ ਰਹੇ ਹਨ। ਪਰ ਸੂਬੇ ਦੇ ਸਿਆਸੀ ਇਤਿਹਾਸ ਤੇ ਨਜਰ ਮਾਰੀਏ ਤਾਂ ਚੰਨੀ ਦੇ ਦਾਅਵਿਆਂ ਵਿੱਚ ਸੱਚਾਈ ਨਜਰ ਨਹੀਂ ਆਉਂਦੀ। ਵੇਖੋ ਵੀਡੀਓ…
Published on: Jan 23, 2026 02:24 PM IST
