Punjab Congress ਦੇ ਕਲੇਸ਼ ਵਿਚਾਲੇ ਅੱਜ PPC ਦੀ ਬੈਠਕ, ਵੜਿੰਗ ਬੋਲੇ – ‘All is Well’
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਕੁਝ ਹੀ ਮਹੀਨੇ ਬਾਕੀ ਹਨ, ਅਜਿਹੇ 'ਚ ਪੰਜਾਬ ਦੇ ਕਈ ਦਿੱਗਜ ਕਾਂਗਰਸੀ ਆਗੂ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ। ਇਸ ਦੇ ਚਲਦੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦੇ 'ਤੇ ਵੀ ਸਭ ਦੀ ਨਜ਼ਰ ਸੀ। ਹਾਲਾਂਕਿ, ਕਾਂਗਰਸ ਹਾਈਕਮਾਂਡ ਨੇ ਕਈ ਮੀਟਿੰਗਾਂ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ 'ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਕੁਝ ਹੀ ਮਹੀਨੇ ਬਾਕੀ ਹਨ, ਅਜਿਹੇ ‘ਚ ਪੰਜਾਬ ਦੇ ਕਈ ਦਿੱਗਜ ਕਾਂਗਰਸੀ ਆਗੂ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ। ਇਸ ਦੇ ਚਲਦੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦੇ ‘ਤੇ ਵੀ ਸਭ ਦੀ ਨਜ਼ਰ ਸੀ। ਹਾਲਾਂਕਿ, ਕਾਂਗਰਸ ਹਾਈਕਮਾਂਡ ਨੇ ਕਈ ਮੀਟਿੰਗਾਂ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਪ੍ਰਧਾਨਗੀ ਦੀ ਰੇਸ ਸਭ ਤੋਂ ਵੱਡੇ ਚਿਹਰਿਆਂ ‘ਚੋਂ ਚਰਨਜੀਤ ਸਿੰਘ ਚੰਨੀ ਨੇ ਬਾਗੀ ਰੁਖ਼ ਅਖ਼ਤਿਆਰ ਕਰ ਲਿਆ। ਪਾਰਟੀ ਦੇ ਇਸੇ ਅੰਦਰੂਨੀ ਕਲੇਸ਼ ਵਿਚਾਲੇ ਅੱਜ ਪੰਜਾਬ ਕਾਂਗਰਸ ਕਮੇਟੀ ਯਾਨੀ ਪੀਪੀਸੀ ਦੀ ਬੈਠਕ ਹੋਣ ਜਾ ਰਹੀ ਹੈ, ਜਿਸ ਵਿੱਚ ਤਕਰੀਬਨ ਸਾਰੇ ਵੱਡੇ ਅਤੇ ਛੋਟੇ ਆਗੂ ਚੰਡੀਗੜ੍ਹ ਪਹੁੰਚੇ ਹੋਏ ਹਨ।
Published on: Jul 07, 2026 12:57 PM
Follow Us
Latest Videos
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!