AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
 ਸਾਬਕਾ ਪ੍ਰਧਾਨ... , ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?

“ਸਾਬਕਾ ਪ੍ਰਧਾਨ…”, ਰਾਜਾ ਵੜਿੰਗ ‘ਤੇ ਸੋਸ਼ਲ ਮੀਡੀਆ ‘ਤੇ ਦਿੱਤਾ ਅਪਡੇਟ, ਹੁਣ ਕੌਣ…?

amanpreet-kaur
Amanpreet Kaur | Updated On: 01 Oct 2026 15:51 PM IST
Share

ਹਾਲਾਂਕਿ, ਸਿੰਗਲਾ ਨੂੰ ਲੈ ਕੇ ਪਾਰਟੀ ਦੇ ਅੰਦਰ ਪਹਿਲਾਂ ਹੀ ਤਿੱਖੀ ਲੜਾਈ ਚੱਲ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਪਹੁੰਚੇ ਹੋਏ ਹਨ। ਉਨ੍ਹਾਂ ਨੇ ਥੋੜੀ ਦੇਰ ਪਹਿਲਾਂ ਹੀ ਦਿੱਲੀ ਵਿੱਚ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨਾਲ ਮੁਲਾਕਾਤ ਵੀ ਕੀਤੀ ਹੈ।

Punjab Congress President Change: ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ ਬਣੇ ਰਹਿਣ ਤੋਂ ਬਾਅਦ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਨੂੰ ਅਪਡੇਟ ਕਰਦਿਆਂ ਹੁਣ ਪ੍ਰਧਾਨ ਦੀ ਥਾਂ ਸਾਬਕਾ ਪ੍ਰਧਾਨ ਅਪਡੇਟ ਕਰ ਦਿੱਤਾ ਹੈ। ਰਾਜਾ ਵੜਿੰਗ ਦੇ ਅਸਤੀਫੇ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਮੀਡੀਆਂ ਵਿੱਚ ਖਬਰਾਂ ਚੱਲ ਰਹੀਆਂ ਸਨ, ਪਰ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਹੋ ਸਕੀ ਸੀ। ਪਰ ਹੁਣ ਉਨ੍ਹਾਂ ਨੇ ਆਪ ਹੀ ਆਪਣਾ ਸੋਸ਼ਲ ਮੀਡੀਆ ਅਕਾਉਂਟ ਅਪਡੇਟ ਕਰਕੇ ਇਸ ਖਬਰ ਦੀ ਤਸਦੀਕ ਕਰ ਦਿੱਤੀ ਹੈ ਕਿ ਉਹ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਹੀਂ ਰਹੇ ਹਨ। ਵੇਖੋ ਵੀਡੀਓ…

Published on: Oct 01, 2026 03:51 PM
Follow Us