ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ…
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਖਬਰਾਂ ਮੀਡੀਆ ਦੀਆਂ ਸੁਰਖੀਆਂ ਬਣੀਆਂ ਹੋਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਰਾਹੁਲ ਗਾਂਧੀ ਨੇ ਰਾਜਾ ਵੜਿੰਗ ਨੂੰ ਅਸਤੀਫਾ ਦੇਣ ਲਈ ਕਿਹਾ ਹੈ। ਜਦੋਂ ਰਾਜਾ ਵੜਿੰਗ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਮੀਡੀਆਂ ਦੇ ਸਵਾਲਾਂ ਦਾ ਕਿਸ ਤਰ੍ਹਾਂ ਨਾਲ ਜਵਾਬ ਦਿੱਤਾ...ਵੇਖੋ ਵੀਡੀਓ..
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਖਬਰਾਂ ਮੀਡੀਆ ਦੀਆਂ ਸੁਰਖੀਆਂ ਬਣੀਆਂ ਹੋਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਰਾਹੁਲ ਗਾਂਧੀ ਨੇ ਰਾਜਾ ਵੜਿੰਗ ਨੂੰ ਅਸਤੀਫਾ ਦੇਣ ਲਈ ਕਿਹਾ ਹੈ। ਜਦੋਂ ਰਾਜਾ ਵੜਿੰਗ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਮੀਡੀਆਂ ਦੇ ਸਵਾਲਾਂ ਦਾ ਕਿਸ ਤਰ੍ਹਾਂ ਨਾਲ ਜਵਾਬ ਦਿੱਤਾ…ਵੇਖੋ ਵੀਡੀਓ..
Follow Us
Latest Videos
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?