Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ ‘ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress Tussle: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ 'ਤੇ ਹਾਈਕਮਾਨ ਨੇ ਹੁਣ ਸਖ਼ਤ ਰੁਖ਼ ਅਪਣਾ ਲਿਆ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਗ਼ੀ ਆਗੂਆਂ ਦੇ ਰਵੱਈਏ 'ਤੇ ਡੂੰਘੀ ਨਾਰਾਜ਼ਗੀ ਪ੍ਰਗਟ ਕੀਤੀ ਹੈ। ਇਹ ਖ਼ਬਰ ਅਜਿਹੇ ਸਮੇਂ ਆਈ ਹੈ ਜਦੋਂ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਅੰਦਰੂਨੀ ਲੜਾਈ ਨੇ ਪਾਰਟੀ ਲੀਡਰਸ਼ਿਪ ਦੀਆਂ ਚਿੰਤਾਵਾਂ ਨੂੰ ਕਾਫ਼ੀ ਵਧਾ ਦਿੱਤਾ ਹੈ। ਦੇਖੋ ਵੀਡੀਓ...
Punjab Congress Tussle: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ‘ਤੇ ਹਾਈਕਮਾਨ ਨੇ ਹੁਣ ਸਖ਼ਤ ਰੁਖ਼ ਅਪਣਾ ਲਿਆ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਗ਼ੀ ਆਗੂਆਂ ਦੇ ਰਵੱਈਏ ‘ਤੇ ਡੂੰਘੀ ਨਾਰਾਜ਼ਗੀ ਪ੍ਰਗਟ ਕੀਤੀ ਹੈ। ਇਹ ਖ਼ਬਰ ਅਜਿਹੇ ਸਮੇਂ ਆਈ ਹੈ ਜਦੋਂ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਅੰਦਰੂਨੀ ਲੜਾਈ ਨੇ ਪਾਰਟੀ ਲੀਡਰਸ਼ਿਪ ਦੀਆਂ ਚਿੰਤਾਵਾਂ ਨੂੰ ਕਾਫ਼ੀ ਵਧਾ ਦਿੱਤਾ ਹੈ। ਦੇਖੋ ਵੀਡੀਓ…
Published on: Jul 16, 2026 12:30 PM
Follow Us
Latest Videos
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ