ਪੰਜਾਬ ‘ਚ ਪੰਜ ਥਾਵਾਂ ‘ਤੇ ਰੇਲ ਦੀਆਂ ਪਟੜੀਆਂ ‘ਤੇ ਬੈਠੇ ਕਿਸਾਨ, ਮੋਗਾ ‘ਚ ਪੁਲਿਸ ਨਾਲ ਬਹਿਸ
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਚ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਵੱਲੋਂ ਦਿੱਤੇ ਅਲਟੀਮੇਟਮ ਮੁਤਾਬਿਕ ਦੁਪਹਿਰ 12 ਵਜੇ ਤੱਕ ਸਰਕਾਰ ਵੱਲੋਂ ਮੰਗਾਂ 'ਤੇ ਠੋਸ ਕਾਰਵਾਈ ਨਾ ਹੋਣ ਤੋਂ ਬਾਅਦ ਕਿਸਾਨਾਂ ਨੇ ਵੱਖ-ਵੱਖ ਥਾਵਾਂ 'ਤੇ ਰੇਲਵੇ ਟਰੈਕਾਂ 'ਤੇ ਧਰਨਾ ਲਗਾ ਦਿੱਤਾ।
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਚ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਵੱਲੋਂ ਦਿੱਤੇ ਅਲਟੀਮੇਟਮ ਮੁਤਾਬਿਕ ਦੁਪਹਿਰ 12 ਵਜੇ ਤੱਕ ਸਰਕਾਰ ਵੱਲੋਂ ਮੰਗਾਂ ‘ਤੇ ਠੋਸ ਕਾਰਵਾਈ ਨਾ ਹੋਣ ਤੋਂ ਬਾਅਦ ਕਿਸਾਨਾਂ ਨੇ ਵੱਖ-ਵੱਖ ਥਾਵਾਂ ‘ਤੇ ਰੇਲਵੇ ਟਰੈਕਾਂ ‘ਤੇ ਧਰਨਾ ਲਗਾ ਦਿੱਤਾ। ਮੋਰਚੇ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਗੁਰਦਾਸਪੁਰ, ਮੋਗਾ, ਫਿਰੋਜ਼ਪੁਰ ਤੇ ਸੰਗਰੂਰ-ਸੁਨਾਮ ਵਿਖੇ ਰੇਲ ਆਵਾਜਾਈ ਰੋਕਣ ਦਾ ਐਲਾਨ ਕੀਤਾ ਸੀ। ਫਿਲਹਾਲ ਫਿਰੋਜ਼ਪੁਰ ਤੇ ਅੰਮ੍ਰਿਤਸਰ ‘ਚ ਕਿਸਾਨ ਪਟੜੀਆਂ ‘ਤੇ ਬੈਠ ਗਏ ਹਨ। ਮੋਗਾ ਵਿੱਚ ਤਾਂ ਕਿਸਾਨਾਂ ਦੀ ਪੁਲਿਸ ਨਾਲ ਬਹਿਸਬਾਜ਼ੀ ਵੀ ਹੋ ਗਈ। ਵੇਖੋ ਵੀਡੀਓ…
Published on: Sep 17, 2026 04:19 PM
Follow Us
Latest Videos
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?