Punjab Flood: ਹੜ੍ਹਾਂ ਦੌਰਾਨ ਸਿੰਗਰ ਮਨਕੀਰਤ ਔਲਖ ਵੱਲੋਂ ਕੀਤੇ ਕੰਮਾਂ ਨੂੰ ਲੈ ਕੇ ਸੀਐੱਮ ਮਾਨ ਨੇ ਕੀ ਕਿਹਾ?….ਵੇਖੋ ਵੀਡੀਓ

| Edited By: Kusum Chopra

| Sep 11, 2025 | 5:59 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਚੰਗਾ ਕੰਮ ਕਰਨ ਲਈ ਵੀਡੀਓ ਕਾਨਫਰੰਸਿੰਗ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਰਾਹੀਂ ਹਸਪਤਾਲ ਤੋਂ ਹੀ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੁੱਛਿਆ ਕਿ ਤੁਸੀਂ ਕਿਵੇਂ ਹੋ...

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਹਾਲੇ ਵੀ ਪਾਣੀ ਵਿੱਚ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਚੰਗਾ ਕੰਮ ਕਰਨ ਲਈ ਵੀਡੀਓ ਕਾਨਫਰੰਸਿੰਗ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਰਾਹੀਂ ਹਸਪਤਾਲ ਤੋਂ ਹੀ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੁੱਛਿਆ ਕਿ ਤੁਸੀਂ ਕਿਵੇਂ ਹੋ, ਤਾਂ ਮਨਕੀਰਤ ਨੇ ਕਿਹਾ ਕਿ ਚੱੜਦੀ ਕਲਾਂ ਹੈ। ਮੁੱਖ ਮੰਤਰੀ ਨੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਸੀਐਮ ਮਾਨ ਦੀ ਸਿੰਗਰ ਨਾਲ ਕੀ ਗੱਲਬਾਤ ਹੋਈ….ਵੇਖੋ ਵੀਡੀਓ…

Published on: Sep 11, 2025 05:58 PM IST