ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਪੰਜਾਬ ਸਰਕਾਰ ਨੇ ਵੱਡਾ ਉਪਰਾਲਾ ਕਰਦਿਆਂ ਬੇਸਹਾਰਾ ਬਜੁਰਗਾਂ ਨੂੰ ਸਹਾਰਾ ਦੇਣ ਲਈ ਇੱਕ ਖਾਸ ਮੁਹਿੰਮ ਚਲਾਈ ਹੈ। ਇਸ ਮੁਹਿੰਮ ਦੇ ਤਹਿਤ ਹੁਣ ਮੁਹਾਲੀ ਵਿੱਚ ਇੱਕ ਸਤਿਕਾਰ ਘਰ ਖੁਲ੍ਹਣ ਜਾ ਰਿਹਾ ਹੈ। ਇਹ ਬਿਰਧ ਆਸ਼ਰਮ ਮੁਹਾਲੀ ਦੇ ਸੈਕਟਰ-78 ਵਿੱਚ 3 ਏਕੜ ਜਮੀਨ ਤੇ ਬਣਾਇਆ ਜਾ ਰਿਹਾ ਹੈ। ਇਸ ਆਸ਼ਰਮ ਦੀ ਦੇਖਭਾਲ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੀ ਜਾਵੇਗੀ।
ਪੰਜਾਬ ਸਰਕਾਰ ਨੇ ਵੱਡਾ ਉਪਰਾਲਾ ਕਰਦਿਆਂ ਬੇਸਹਾਰਾ ਬਜੁਰਗਾਂ ਨੂੰ ਸਹਾਰਾ ਦੇਣ ਲਈ ਇੱਕ ਖਾਸ ਮੁਹਿੰਮ ਚਲਾਈ ਹੈ। ਇਸ ਮੁਹਿੰਮ ਦੇ ਤਹਿਤ ਹੁਣ ਮੁਹਾਲੀ ਵਿੱਚ ਇੱਕ ਸਤਿਕਾਰ ਘਰ ਖੁਲ੍ਹਣ ਜਾ ਰਿਹਾ ਹੈ। ਇਹ ਬਿਰਧ ਆਸ਼ਰਮ ਮੁਹਾਲੀ ਦੇ ਸੈਕਟਰ-78 ਵਿੱਚ 3 ਏਕੜ ਜਮੀਨ ਤੇ ਬਣਾਇਆ ਜਾ ਰਿਹਾ ਹੈ। ਇਸ ਆਸ਼ਰਮ ਦੀ ਦੇਖਭਾਲ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੀ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਨਾ ਸਿਰਫ ਬਜੁਰਗ ਹਮੇਸ਼ਾ ਲਈ ਇੱਥੇ ਰਹਿ ਸਕਦੇ ਸਨ, ਸਗੋਂ ਇੱਥੇ ਇੱਕ ਡੇਅ ਕੇਅਰ ਸੇਂਟਰ ਵੀ ਹੋਵੇਗਾ, ਜਿਸਦੇ ਤਹਿਤ ਬਜੁਰਗ ਦਿਨ ਦੇ ਸਮੇਂ ਆ ਕੇ ਆਪਣਾ ਵੇਹਲਾ ਸਮਾਂ ਆਪਣੇ ਹਮ ਉਮਰ ਲੋਕਾਂ ਨਾਲ ਬਿਤਾ ਸਕਦੇ ਹਨ। ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਪਹਿਲ ਦੀ ਕਾਫੀ ਸ਼ਲਾਘਾ ਹੋ ਰਹੀ ਹੈ।
Follow Us
Latest Videos
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ