ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ

| Edited By: Abhishek Thakur

Mar 08, 2026 | 3:21 PM IST

ਪੰਜਾਬ ਸਰਕਾਰ ਨੇ ਔਰਤਾਂ ਲਈ ਪ੍ਰਤੀ ਮਹੀਨਾ 1,000 ਦੇਣ ਦੀ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਮਿਲਣਗੇ। ਹਾਲਾਂਕਿ, ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ।

Follow Us