Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 ‘ਚ ਵਾਪਸੀ ‘ਤੇ ਲੱਗ ਗਈ ਮੁਹਰ
ਪੰਜਾਬ ਦੀ ਜਨਤਾ ਨੇ ਇੱਕ ਵਾਰ ਫਿਰ ਸਪਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਸਿਆਸਤ ਵਿੱਚ ਸਿਰਫ਼ ਖੋਖਲੇ ਵਾਅਦੇ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਹੋਣ ਵਾਲਾ ਵਿਕਾਸ ਕਾਰਜ ਚਾਹੀਦਾ ਹੈ। ਸੂਬੇ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਆਏ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ 'ਤੇ ਲੋਕਾਂ ਨੇ ਭਰੋਸੇ ਦੀ ਮਜ਼ਬੂਤ ਮੋਹਰ ਲਗਾਈ ਹੈ।
ਪੰਜਾਬ ਦੀ ਜਨਤਾ ਨੇ ਇੱਕ ਵਾਰ ਫਿਰ ਸਪਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਸਿਆਸਤ ਵਿੱਚ ਸਿਰਫ਼ ਖੋਖਲੇ ਵਾਅਦੇ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਹੋਣ ਵਾਲਾ ਵਿਕਾਸ ਕਾਰਜ ਚਾਹੀਦਾ ਹੈ। ਸੂਬੇ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਆਏ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਲੋਕਾਂ ਨੇ ਭਰੋਸੇ ਦੀ ਮਜ਼ਬੂਤ ਮੋਹਰ ਲਗਾਈ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏ ਇਸ ਸਿਆਸੀ ਸੈਮੀਫਾਈਨਲ ਵਿੱਚ ਆਮ ਆਦਮੀ ਪਾਰਟੀ ਨੇ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਨੇ ਪੰਜਾਬ ਦੀ ਸਿਆਸਤ ਦੇ ਸਾਰੇ ਪੁਰਾਣੇ ਸਮੀਕਰਨ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤੇ ਹਨ। ਪਾਰਟੀ ਦੀ ਵੱਡੀ ਜਿੱਤ ਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਸ ਜਿੱਤ ਨਾਲ 2027 ਵਿੱਚ ਵਾਪਸੀ ਤੇ ਮੁਹਰ ਲੱਗ ਗਈ ਹੈ।
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ