Punjab Lok Sabha Election: ਚੋਣਾਂ ਦੌਰਾਨ ਚੋਣ ਕਮਿਸ਼ਨ ਹੋਇਆ ਸਖ਼ਤ, ਇਸ ਤਰ੍ਹਾਂ ਰੱਖੇਗਾ ਨਿਗਰਾਨੀ Punjabi news - TV9 Punjabi

Punjab Lok Sabha Election: ਚੋਣਾਂ ਦੌਰਾਨ ਚੋਣ ਕਮਿਸ਼ਨ ਹੋਇਆ ਸਖ਼ਤ, ਇਸ ਤਰ੍ਹਾਂ ਰੱਖੇਗਾ ਨਿਗਰਾਨੀ

Updated On: 

31 May 2024 19:44 PM

ਭਲਕੇ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਤੋਂ ਇਲਾਵਾ ਪੂਰਾ ਪੰਜਾਬ ਵੋਟਿੰਗ ਕਰਨ ਲਈ ਤਿਆਰ ਹੈ। ਕੱਲ੍ਹ ਸੂਬੇ 'ਚ ਵੱਡੀ ਗਿਣਤੀ ਵਿੱਚ ਵੋਟਿੰਗ ਹੋਣ ਦੀ ਸੰਭਾਵਨਾ ਹੈ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਿੰਗ ਅਮਲੇ ਨੂੰ ਵੋਟਿੰਗ ਬੂਥਾਂ ਵੱਲ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਕੱਲ੍ਹ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਵੇਗੀ।

Follow Us On

ਭਲਕੇ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਸ ਗੱਲ ਦਾ ਦਆਵਾ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਦੱਸਿਆ ਕਿ ਇਸ ਵਾਰ ਸਾਰੇ ਪੋਲਿੰਗ ਬੂਥਾਂ ਨੂੰ ਵਾਇਰਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੀਆਂ ਪੋਲਿੰਗ ਪਾਰਟੀਆਂ ਨੂੰ total poling stations ਨਾਲ ਜੋੜਿਆ ਗਿਆ ਹੈ। ਜਿਸ ਨਾਲ ਉਹਨਾਂ ਦੀ ਮੂਵਮਿੰਟ ਤੇ ਨਜ਼ਰ ਰੱਖੀ ਜਾ ਸਕੇਗੀ।

Tags :
Exit mobile version