Punjab MC Election: ਵੋਟਰਾਂ ‘ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
ਪੰਜਾਬ ਵਿੱਚ ਲੋਕਲ ਬਾਡੀ ਚੋਣਾਂ ਨੂੰ ਲੈ ਕੇ ਵੋਟਿੰਗ ਅੱਜ ਸਵੇਰ ਤੋਂ ਹੀ ਜਾਰੀ ਹੈ। ਇਸ ਦੌਰਾਨ ਲੋਕਾਂ ਵਿੱਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਭਿਆਨਕ ਗਰਮੀ ਦੇ ਬਾਵਜੂਦ ਵੀ ਲੋਕ ਵੱਡੀ ਗਿਣਤੀ ਵਿੱਚ ਘਰੋਂ ਨਿਕਲ ਕੇ ਆਪਣੀ ਵੋਟ ਭੁਗਤਾਉਣ ਲਈ ਬੂਥਾਂ ਤੇ ਪਹੁੰਚ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਵਿਕਾਸ ਦੇ ਨਾਂ ਤੇ ਹੀ ਵੋਟ ਪਾ ਰਹੇ ਹਨ।

Follow Us
Latest Videos
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ