ਨਵੇਂ ਸਾਲ ਦੇ ਜਸ਼ਨ ‘ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?
ਸਾਲ 2025 ਦਸਤਕ ਦੇ ਚੁੱਕਾ ਹੈ ਅਤੇ ਇਸ ਦੇ ਨਾਲ ਬੀਤਿਆ ਸਾਲ ਹੁਣ ਸਿਰਫ਼ ਯਾਦ ਬਣ ਕੇ ਰਹਿ ਗਿਆ ਹੈ। ਪਿਛਲੇ ਸਾਲ ਜਨਵਰੀ ਤੋਂ ਦਸੰਬਰ ਤੱਕ, ਲੋਕਾਂ ਦੇ ਜੀਵਨ ਵਿੱਚ, ਨਿੱਜੀ ਅਤੇ ਪੇਸ਼ੇਵਰ ਤੌਰ ਤੇ ਬਹੁਤ ਸਾਰੇ ਉਤਰਾਅ-ਚੜ੍ਹਾਅ ਦੇਖੇ ਗਏ ਹਨ। ਹਾਲਾਂਕਿ ਨਵੇਂ ਸਾਲ ਨੂੰ ਲੈ ਕੇ ਲੋਕਾਂ ਦੇ ਮਨਾਂ ਚ ਖੁਸ਼ੀ ਅਤੇ ਉਮੀਦ ਦੀ ਕਿਰਨ ਹੈ। ਨਵੇਂ ਸਾਲ ਦਾ ਸੁਆਗਤ ਕਰਦੇ ਹੋਏ ਲੋਕ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵਧਾਈ ਸੰਦੇਸ਼ ਭੇਜਦੇ ਹਨ।
ਚੰਡੀਗੜ੍ਹ ਦਾ ਸੈਕਟਰ-17 ਜਸ਼ਨਾਂ ਵਿੱਚ ਡੁੱਬਿਆ ਹੋਇਆ ਹੈ। ਇੱਥੇ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਨਵੇਂ ਸਾਲ ਦੀ ਸ਼ੁਰੂਆਤ ਬੜੀ ਧੂਮਧਾਮ ਨਾਲ ਹੋਈ ਹੈ। ਨਵੇਂ ਸਾਲ ਨੂੰ ਮੁੱਖ ਰੱਖਦਿਆਂ ਇੱਥੇ ਵੱਡੀ ਸਕਰੀਨ ਵੀ ਲਗਾਈ ਗਈ ਹੈ। ਇਸ ‘ਤੇ ਨਵੇਂ ਸਾਲ ਨਾਲ ਜੁੜੀਆਂ ਚੀਜ਼ਾਂ ਦਿਖਾਈਆਂ ਗਈਆਂ। TV9 Bharatvarsh ਨੇ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨਾਲ ਖਾਸ ਗੱਲਬਾਤ ਕੀਤੀ। ਲੋਕਾਂ ਨੇ ਇੱਥੇ ਦੋਸਤਾਂ ਅਤੇ ਪਰਿਵਾਰ ਨਾਲ ਖੂਬ ਮਸਤੀ ਕੀਤੀ। ਕੀ ਕਹਿਣਾ ਹੈ ਨਵੇਂ ਸਾਲ ਦੇ ਮੌਕੇ ‘ਤੇ ਆਏ ਲੋਕਾਂ ਦਾ? ਵੀਡੀਓ ਦੇਖੋ
Published on: Jan 01, 2025 04:46 PM
Latest Videos
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ