Punjab Politics: ਆਂਧਰਾ, ਯੂਪੀ ਤੇ ਹੁਣ ਪੰਜਾਬ… ਵਧ ਰਿਹਾ ਹੈ NDA ਦਾ ਧੜਾ, ਅਕਾਲੀਆਂ ਦੀ ‘ਘਰ ਵਾਪਸੀ’ ਤੈਅ
13 ਫਰਵਰੀ ਨੂੰ ਪ੍ਰਸਤਾਵਿਤ ਕਿਸਾਨ ਅੰਦੋਲਨ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਗਠਜੋੜ ਦਾ ਐਲਾਨ ਕੀਤਾ ਜਾ ਸਕਦਾ ਹੈ। ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਜਿੱਤ ਮਿਲਣ ਦੀ ਉਮੀਦ ਹੈ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਰਹੇ ਹਨ।
13 ਫਰਵਰੀ ਨੂੰ ਪ੍ਰਸਤਾਵਿਤ ਕਿਸਾਨ ਅੰਦੋਲਨ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਗਠਜੋੜ ਦਾ ਐਲਾਨ ਕੀਤਾ ਜਾ ਸਕਦਾ ਹੈ। ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਜਿੱਤ ਮਿਲਣ ਦੀ ਉਮੀਦ ਹੈ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਰਹੇ ਹਨ।
Published on: Feb 09, 2024 06:44 PM
Latest Videos

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ

Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
